ਹਿੱਸਾ 2: ਸੀਮਾਵਾਂ ਅਤੇ ਸਿਹਤਮੰਦ ਸੰਬੰਧ
ਗੱਲਬਾਤ, ਸਿਹਤਮੰਦ ਸੰਬੰਧ, ਅਤੇ ਸਹਿਮਤੀ ਦੇ ਹਿੱਸਿਆਂ (ਮਾਜ਼ਿਊਲਜ਼) 2 ਵਿਚ ਤੁਹਾਡਾ ਸੁਆਗਤ ਹੈ।
ਸਲਾਈਡਾਂ ਨੂੰ ਵੱਡਾ ਕਰਨ ਲਈ, ਹੇਠਾਂ ਸੱਜੇ ਹੱਥ ਦੇ ਕੋਨੇ ਵਿਚ ਤੀਰਾਂ `ਤੇ ਕਲਿੱਕ ਕਰੋ। ਇਸ ਤਰ੍ਹਾਂ ਕਰਕੇ ਸਲਾਈਡਾਂ ਦੇ ਵਿਚਕਾਰ ਦੇਖੋ:
- ਹਰ ਸਲਾਈਡ ਦੇ ਹੇਠਾਂ, ਵਿਚਕਾਰਲੀ ਥਾਂ ਵਿਚ ਤੀਰਾਂ `ਤੇ ਕਲਿੱਕ ਕਰਕੇ
- ਸਲਾਈਡ ਦੇ ਹੇਠਾਂ ਨੀਲੀ/ਫਿੱਕੀ ਪ੍ਰੋਗਰੈਸ ਬਾਰ `ਤੇ ਕਲਿੱਕ ਕਰਕੇ
- ਆਪਣੇ ਕੀਅਬੋਰਡ ਉੱਪਰ ਐਰੋ ਕੀਅਜ਼ ਦੀ ਵਰਤੋਂ ਕਰਕੇ
ਵੀਡਿਓਜ਼ ਸ਼ੁਰੂ ਕਰਨ ਲਈ, ਸਕਰੀਨ ਦੇ ਵਿਚਕਾਰ ਪਲੇਅਬੈਕ ਆਈਕੋਨ `ਤੇ ਕਲਿੱਕ ਕਰੋ।
ਹਿੱਸਾ (ਮਾਜ਼ਿਊਲ) 2 ਇਹ ਪਤਾ ਲਾਉਂਦਾ ਹੈ ਕਿ ਕਿਹੜੇ ਗੁਣ ਸੁਰੱਖਿਅਤ ਅਤੇ ਸਿਹਤਮੰਦ ਸੰਬੰਧਾਂ ਲਈ ਯੋਗਦਾਨ ਪਾਉਂਦੇ ਹਨ। ਤੁਸੀਂ ਇਹ ਵਿਚਾਰ ਕਰੋਗੇ ਕਿ ਕਿਸੇ ਸੰਬੰਧਾਂ ਵਿਚ ਆਪਣੀਆਂ ਲੋੜਾਂ ਅਤੇ ਸੀਮਾਵਾਂ ਬਾਰੇ ਕਿਵੇਂ ਦੱਸਣਾ ਹੈ ਅਤੇ ਜਦੋਂ ਕੋਈ ਆਪਣੀਆਂ ਲੋੜਾਂ ਅਤੇ ਸੀਮਾਵਾਂ ਬਾਰੇ ਦੱਸਦਾ ਹੈ ਤਾਂ ਤੁਸੀਂ ਕਿਵੇਂ ਸੁਣਨਾ ਹੈ।
ਇਹ ਹਿੱਸਾ ਪੂਰਾ ਕਰ ਲੈਣ ਤੋਂ ਬਾਅਦ, ਤੁਸੀਂ ਇਹ ਕਰਨ ਦੇ ਯੋਗ ਹੋਵੋਗੇ:
- ਇਹ ਵਿਚਾਰ ਕਰਨ ਦੇ ਕਿ ਕਿਹੜੀ ਚੀਜ਼ ਸੁਰੱਖਿਅਤ ਅਤੇ ਸਿਹਤਮੰਦ ਸੰਬੰਧ ਬਣਾਉਂਦੀ ਹੈ
- ਇਹ ਪਤਾ ਲਾਉਣ ਦੇ ਕਿ ਸੁਰੱਖਿਅਤ ਅਤੇ ਸਿਹਤਮੰਦ ਸੰਬੰਧਾਂ ਬਾਰੇ ਗੱਲਬਾਤ ਵਿਚ ਕਿਵੇਂ ਸ਼ਾਮਲ ਹੋਣਾ ਹੈ
ਟ੍ਰਾਂਸਕ੍ਰਿਪਟ ਡਾਊਨਲੋਡ ਕਰੋ: ਹਿੱਸਾ 2: ਸੀਮਾਵਾਂ ਅਤੇ ਸਿਹਤਮੰਦ ਸੰਬੰਧ [Word doc]
ਹੈਂਡਆਊਟ: ਹਿੱਸਾ 2: ਸੀਮਾਵਾਂ ਅਤੇ ਸਿਹਤਮੰਦ ਸੰਬੰਧ [PDF]
ਹੈਂਡਆਊਟ: ਹੋਰ ਸਵਾਲ [PDF]